ਮਾਦਾ ਭਰੂਣ ਹੱਤਿਆ ਸਮਾਜਿਕ ਬੁਰਾਈ, ਇਸਨੂੰ ਖਤਮ ਕਰਨ ਲਈ ਹਰ ਵਰਗ ਨੂੰ ਦੇਣਾ ਚਾਹੀਦਾ ਸਹਿਯੋਗ : ਸਿਵਲ ਸਰਜਨ ਡਾ. ਰਾਜੇਸ਼ ਗਰਗ
ਜਲੰਧਰ (13-11-2025): ਜਿਲ੍ਹੇ ਵਿੱਚ ਪੀ.ਸੀ. ਪੀ.ਐਨ.ਡੀ.ਟੀ. ਐਕਟ ਨੂੰ ਸਖਤੀ ਨਾਲ ਲਾਗੂ ਕਰਨ ਦੀ ਵਚਨਬੱਧਤਾ ਨੂੰ ਮੁੱਖ ਰੱਖਦਿਆਂ ਵੀਰਵਾਰ ਨੂੰ ਜਿਲ੍ਹਾ ਐਡਵਾਇਜ਼ਰੀ ਕਮੇਟੀ (ਪੀ.ਸੀ.-ਪੀ.ਐੱਨ.ਡੀ.ਟੀ.) ਦੀ ਮੀਟਿੰਗ ਦਾ ਆਯੋਜਨ ਸਿਵਲ ਸਰਜਨ ਜਲੰਧਰ ਡਾ. ਰਾਜੇਸ਼ ਗਰਗ ਦੀ ਅਗਵਾਈ ਵਿੱਚ ਸਿਵਲ ਸਰਜਨ ਦਫਤਰ ਵਿਖੇ ਬੁਲਾਈ ਗਈ। ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਰਾਜੇਸ਼ ਗਰਗ ਵੱਲੋਂ Continue Reading









