ਮਲਟੀ ਡਰੱਗ ਥੈਰੇਪੀ ਰਾਹੀਂ ਕੁਸ਼ਟ ਰੋਗ ਦਾ 100 ਫੀਸਦੀ ਇਲਾਜ ਸੰਭਵ : ਜਿਲ੍ਹਾ ਲੈਪਰੋਸੀ ਅਫ਼ਸਰ ਡਾ. ਦਲਜੀਤ ਸਿੰਘ
ਜਲੰਧਰ(30-01-2026): ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਨੂੰ ਸਮਰਪਿਤ ਵਿਸ਼ਵ ਲੈਪਰੋਸੀ ਦਿਵਸ ਦੇ ਸਬੰਧ ਵਿੱਚ ਸਿਵਲ ਸਰਜਨ ਡਾ. ਰਾਜੇਸ਼ ਗਰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਜਲੰਧਰ ਵੱਲੋਂ ਕੁਸ਼ਟ ਆਸ਼ਰਮ ਜਲੰਧਰ ਵਿਖੇ ਜਿਲ੍ਹਾ ਪੱਧਰੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਆਈ.ਐਮ.ਏ. ਦੇ ਸਹਿਯੋਗ ਨਾਲ ਜਿਲ੍ਹਾ ਲੈਪਰੋਸੀ ਅਫ਼ਸਰ ਡਾ. ਦਲਜੀਤ ਸਿੰਘ ਦੀ Continue Reading









