“ਸਵਸਥ ਨਾਰੀ” ਦ੍ਰਿਸ਼ਟੀਕੋਣ ਅਤੇ ਨਾਰੀ ਸ਼ਕਤੀ ਨੂੰ ਸਸ਼ਕਤ ਬਣਾਉਣਾ ਸੁਨਿਸ਼ਚਿਤ ਕਰੇਗੀ ਐਚ.ਪੀ.ਵੀ. ਟੀਕਾਕਰਨ ਮੁਹਿੰਮ – ਸਿਵਲ ਸਰਜਨ ਡਾ. ਰਾਜੇਸ਼ ਗਰਗ
ਜਲੰਧਰ (02.03.2026) – ਸਿਵਲ ਸਰਜਨ ਡਾ. ਰਾਜੇਸ਼ ਗਰਗ ਵੱਲੋਂ ਜਿਲ੍ਹੇ ਦੇ ਸਮੂਹ ਐਸ.ਐਮ.ਓਜ਼ ਨੂੰ ਸੋਮਵਾਰ ਨੂੰ ਵੀਸੀ ਰਾਹੀਂ ਐਚ.ਪੀ.ਵੀ. ਟੀਕਾਕਰਨ ਮੁਹਿੰਮ ਸਬੰਧੀ ਜ਼ਰੂਰੀ ਹਦਾਇਤਾਂ ਦਿੱਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ “ਸਵਸਥ ਨਾਰੀ” ਦ੍ਰਿਸ਼ਟੀਕੋਣ ਨੂੰ ਸਸ਼ਕਤ ਬਣਾਉਣ ਲਈ 90 ਦਿਨਾਂ ਹਿਊਮਨ ਪੈਪੀਲੋਮਾਵਾਇਰਸ (ਐੱਚਪੀਵੀ) ਟੀਕਾਕਰਨ ਮੁਹਿੰਮ ਮਿਸ਼ਨ ਮੋਡ ਵਿੱਚ ਸ਼ੁਰੂ ਕੀਤੀ Continue Reading









