ਡੇਂਗੂ ਦੀ ਰੋਕਥਾਮ ਲਈ ਆਪ ਵੀ ਸਚੇਤ ਰਹੋ ਅਤੇ ਹੋਰਨਾਂ ਨੂੰ ਵੀ ਸਚੇਤ ਕਰੋ – ਡਾ. ਰਮਨ ਗੁਪਤਾ
ਜਲੰਧਰ (03-10-2025) ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੇ ਹੁਕਮਾਂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਜਲੰਧਰ ਵੱਲੋਂ ਸਿਵਲ ਸਰਜਨ (ਕਾਰਜਕਾਰੀ) ਜਲੰਧਰ ਡਾ. ਰਮਨ ਗੁਪਤਾ ਦੀ ਅਗਵਾਈ ਹੇਠ ਸਰਕਾਰੀ ਗਰਲਜ਼ ਸੀਨੀਅਰ ਸੈਕੇਂਡਰੀ ਸਕੂਲ, ਆਬਾਦਪੁਰਾ ਵਿਖੇ “ਹਰ ਸ਼ੁੱਕਰਵਾਰ – ਡੇਂਗੂ ‘ਤੇ ਵਾਰ” Continue Reading








