ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸੂਬਾ ਵਾਸੀਆਂ ਨੂੰ ਕ੍ਰਿਸਮਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
ਜਲੰਧਰ, 25 ਦਸੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਕ੍ਰਿਸਮਸ ਦੇ ਸ਼ੁਭ ਮੌਕੇ ’ਤੇ ਸੂਬਾ ਵਾਸੀਆਂ ਨੂੰ ਨਿੱਘੀਆ ਸ਼ੁਭਕਾਮਨਾਵਾਂ ਦਿੱਤੀਆਂ। ਇਥੇ ਮਿਸ਼ਨ ਕੰਪਾਊਂਡ ਚਰਚ ਅਤੇ ਚਰਚ ਆਫ਼ ਸਾਈਨਜ਼ ਐਂਡ ਵੰਡਰਜ਼, ਪਿੰਡ ਖਾਂਬੜਾ ਵਿਖੇ ਕ੍ਰਿਸਮਸ ਦੇ ਸ਼ੁਭ ਅਵਸਰ ’ਤੇ ਕਰਵਾਏ ਗਏ ਸਮਾਗਮਾਂ Continue Reading









