ਪੰਜਾਬ ਦੇ ਜਲ ਸਰੋਤ ਮੰਤਰੀ ਨੇ ਮੰਡਾਲਾ ਛੰਨਾ ਵਿਖੇ ਧੁੱਸੀ ਬੰਨ੍ਹ ਦੀ ਮਜ਼ਬੂਤੀ ਦੇ ਕੰਮ ਦਾ ਲਿਆ ਜਾਇਜ਼ਾ
ਜਲੰਧਰ, 18 ਸਤੰਬਰ : ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਮੰਡਾਲਾ ਛੰਨਾ ਵਿਖੇ ਬੁੱਸੀ ਬੰਨ੍ਹ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਕੰਮ ਦਾ ਜਾਇਜ਼ਾ ਲੈਣ ਲਈ ਪਹੁੰਚੇ। ਇਹ ਕੰਮ ਡਰੇਨੈਜ ਵਿਭਾਗ ਦੇ ਅਧਾਕਰੀਆ ਵਲੋਂ ਸੈਂਕੜੇ ਵਲੰਟੀਅਰਾਂ ਅਤੇ ਫੌਜ ਦੇ ਵੱਡਮੁੱਲੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ। Continue Reading









