ਸਿੱਖ ਤਾਲਮੇਲ ਕਮੇਟੀ ਵੱਲੋਂ ਬਰਗਾੜੀ ਵਿਖੇ ਹੋਈ ਬੇਅਦਬੀ ਦੇ ਦੋਸ਼ੀਆਂ ਨੂੰ ਅਜੇ ਤੱਕ ਸਜ਼ਾ ਨਾ ਮਿਲਣ ਤੇ ਲਾਹਨਤ ਦਿਵਸ ਮਨਾਇਆ ਗਿਆ।
12 ਅਕਤੂਬਰ 2015 ਵਿੱਚ ਬਰਗਾੜੀ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਰੂਪ ਦੀ ਗਿਣਮਿਥ ਕੇ ਬੇਅਦਬੀ ਕੀਤੀ ਗਈ ਅੰਗ ਖਿਲਾਰੇ ਗਏ ਇਸ ਤੋਂ ਬਾਅਦ ਬੇਅਦਬੀ ਦੇ ਦੋਸ਼ੀਆਂ ਨੂੰ ਗ੍ਰਿਫਤਾਰੀ ਦੀ ਮੰਗ ਕਰ ਰਹੀਆਂ ਸੰਗਤਾਂ ਤੇ ਅੱਜ ਦੇ ਦਿਨ ਉਸ ਵੇਲੇ ਦੀ ਬਾਦਲ ਸਰਕਾਰ ਵੱਲੋਂ ਅੰਨੇਵਾਹ ਗੋਲੀਆਂ ਚਲਾ Continue Reading








