ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫ਼ਸਰਾਂ ਨੂੰ ਦਿੱਤੇ ਨਿਯੁਕਤੀ ਪੱਤਰ
ਜਲੰਧਰ (11-06-2026): ਮਾਨਯੋਗ ਮੁੱਖ ਮੰਤਰੀ ਪੰਜਾਬ ਭਗੰਵਤ ਸਿੰਘ ਮਾਨ ਦੇ ਹੁਕਮਾਂ ਅਤੇ ਮਾਨਯੋਗ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਰੀਜਾਂ ਨੂੰ ਘਰ ਦੇ ਨੇੜੇ ਹੀ ਇਲਾਜ ਦੀ ਸੁਵਿਧਾ ਉਪਲਬਧ ਕਰਵਾਉਣ ਲਈ ਜਲੰਧਰ ਵਿੱਚ 8 ਹੋਰ ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾ ਰਹੇ ਹਨ। ਇਸਦੇ Continue Reading









