ਅੰਤਰਿਮ ਭਾਰਤ–ਅਮਰੀਕਾ ਵਪਾਰ ਸਮਝੌਤੇ ਤਹਿਤ ਭਾਰਤ ਦੇ ਖੇਤੀਬਾੜੀ ਅਤੇ ਡੇਅਰੀ ਖੇਤਰ ਪੂਰੀ ਤਰ੍ਹਾਂ ਸੁਰੱਖਿਅਤ: ਪਿਯੂਸ਼ ਗੋਯਲ*
ਜਲੰਧਰ : ਕੇਂਦਰੀ ਵਪਾਰ ਅਤੇ ਉਦਯੋਗ ਮੰਤਰੀ ਪਿਯੂਸ਼ ਗੋਯਲ ਨੇ ਅੱਜ ਸੰਸਦ ਵਿੱਚ ਸਾਫ਼ ਤੌਰ ’ਤੇ ਕਿਹਾ ਕਿ ਹਾਲ ਹੀ ਵਿੱਚ ਘੋਸ਼ਿਤ ਅੰਤਰਿਮ ਭਾਰਤ–ਅਮਰੀਕਾ ਵਪਾਰ ਸਮਝੌਤੇ ਤਹਿਤ ਭਾਰਤ ਦੇ ਸੰਵੇਦਨਸ਼ੀਲ ਖੇਤੀਬਾੜੀ ਅਤੇ ਡੇਅਰੀ ਖੇਤਰ ਪੂਰੀ ਤਰ੍ਹਾਂ ਸੁਰੱਖਿਅਤ ਹਨ। ਅਮਰੀਕੀ ਖੇਤੀਬਾੜੀ ਮੰਤਰੀ ਵੱਲੋਂ ਭਾਰਤੀ ਬਾਜ਼ਾਰ ਵਿੱਚ ਅਮਰੀਕੀ ਖੇਤੀ ਉਤਪਾਦਾਂ ਦੀ ਪਹੁੰਚ Continue Reading









