ਜਬਰ ਜਨਾਹ ਮਾਮਲੇ ਵਿੱਚ ਬਰਿੰਦਰ ਪਾਸਟਰ ਨੂੰ ਉਮਰ ਕੈਦ ਦੇ ਫੈਸਲੇ ਨਾਲ ਧਰਮ ਪਰਿਵਰਤਨ ਕਰਨ ਵਾਲਿਆ ਦੀਆਂ ਅੱਖਾਂ ਤੋਂ ਪਰਦਾ ਹਟੇਗਾ- ਸਿੱਖ ਤਾਲਮੇਲ ਕਮੇਟੀ
ਜਲੰਧਰ ( ) ਜਬਰ ਜਨਾਹ ਦੇ ਇੱਕ ਮਾਮਲੇ ਵਿੱਚ ਮੋਹਾਲੀ ਅਦਾਲਤ ਵੱਲੋਂ ਪਾਸਟਰ ਬਰਿੰਦਰ ਨੂੰ ਉਮਰ ਕੈਦ ਦੇ ਫੈਸਲੇ ਨਾਲ, ਜਿੱਥੇ ਇਨਸਾਫ ਪਸੰਦ ਲੋਕਾਂ ਨੂੰ ਖੁਸ਼ੀ ਹੋਈ ਹੈ। ਉੱਥੇ ਕਾਨੂੰਨ ਵਿੱਚ ਲੋਕਾਂ ਦਾ ਵਿਸ਼ਵਾਸ ਹੋਰ ਵੀ ਵਧੇਗਾ। ਇਸ ਮਾਮਲੇ ਵਿੱਚ ਗੱਲਬਾਤ ਕਰਦਿਆਂ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, Continue Reading