ਲੋੜਵੰਦਾਂ ਤੱਕ ਸਿਹਤ ਸਕੀਮਾਂ ਅਤੇ ਸਿਹਤ ਪ੍ਰੋਗਰਾਮਾਂ ਦਾ ਲਾਭ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ. ਰਾਜੇਸ਼ ਗਰਗ
ਜਲੰਧਰ (27-05-2026): ਸਿਵਲ ਸਰਜਨ ਡਾ. ਰਾਜੇਸ਼ ਗਰਗ ਦੀ ਪ੍ਰਧਾਨਗੀ ਹੇਠ ਸਿਹਤ ਪ੍ਰੋਗਰਾਮ ਅਫਸਰਾਂ ਅਤੇ ਜਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਸਿਵਲ ਸਰਜਨ ਨੇ ਐਸ.ਐਮ.ਓਜ਼ ਵੱਲੋਂ ਬਲਾਕ ਪੱਧਰੀ ਸਿਹਤ ਸੇਵਾਵਾਂ ਸਬੰਧੀ ਕੰਮਕਾਜ ਦੀ ਪ੍ਰਗਤੀ ਰਿਪੋਰਟਾਂ ਪੇਸ਼ ਕੀਤੀਆਂ ਗਈਆਂ ਬਲਾਕ ਪੱਧਰੀ ਪ੍ਰਗਤੀ ਰਿਪੋਰਟਾਂ ਨੂੰ ਵਾਚਿਆ ਗਿਆ Continue Reading








