ਭਾਜਪਾ ਦਾ ਐਂਟੀ ਪੰਜਾਬ ਏਜੰਡਾ ਕਿਸੇ ਕੀਮਤ ’ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ : ਦੀਪਕ ਬਾਲੀ
ਜਲੰਧਰ, 14 ਮਈ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਸ਼ਹਿਰ ਵਿੱਚ ਇਕ ਧਾਰਮਿਕ ਸਮਾਗਮ ਦੇ ਮੁੱਦੇ ਨੂੰ ਸਿਆਸੀ ਰੰਗਤ ਦੇਣ ਦੀ ਕੋਝੀ ਹਰਕਤ ਦੀ ਨਿੰਦਾ ਕਰਦਿਆਂ ਕਿਹਾ ਕਿ ਕਿਸੇ ਨੂੰ ਵੀ ਧਰਮ ਦੇ ਨਾਂ ’ਤੇ ਸਿਆਸਤ ਨਹੀਂ ਕਰਨੀ ਚਾਹੀਦੀ। ਇਥੇ ਸਰਕਟ Continue Reading









