*ਮੁੱਖ ਮੰਤਰੀ ਵੱਲੋਂ ‘ਜਿਸਦਾ ਖੇਤ, ਉਸਦੀ ਰੇਤ’ ਸਕੀਮ ਤਹਿਤ ਖੇਤਾਂ ’ਚੋਂ ਰੇਤ ਕੱਢਣ ਲਈ ਕਿਸਾਨਾਂ ਨੂੰ 7200 ਰੁਪਏ ਪ੍ਰਤੀ ਏਕੜ ਦੇਣ ਦਾ ਐਲਾਨ*
ਚੰਡੀਗੜ੍ਹ, 29 ਸਤੰਬਰ ਪੰਜਾਬ ਦੇ ਹੜ੍ਹ ਪੀੜਤ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ‘ਜਿਸਦਾ ਖੇਤ, ਉਸਦੀ ਰੇਤ’ ਸਕੀਮ ਤਹਿਤ ਕਿਸਾਨਾਂ ਨੂੰ ਖੇਤਾਂ ਵਿੱਚੋਂ ਰੇਤ ਕੱਢਣ ਲਈ 7200 ਰੁਪਏ ਪ੍ਰਤੀ ਏਕੜ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ Continue Reading