ਲਾਇਲਪੁਰ ਖ਼ਾਲਸਾ ਕਾਲਜ ਦੇ ਐਨ.ਐਸ.ਐਸ. ਯੂਨਿਟ ਵੱਲੋਂ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ
ਲਾਇਲਪੁਰ ਖਾਲਸਾ ਕਾਲਜ ਜਲੰਧਰ ਹਮੇਸ਼ਾਂ ਅਕਾਦਮਿਕ ਅਤੇ ਸਮਾਜਿਕ ਜ਼ਿੰਮੇਵਾਰੀਆਂ ਲਈ ਵਚਨਬੱਧ ਹੈ। ਇਸੇ ਗੱਲ ਨੂੰ ਮੁੱਖ ਰੱਖਦਿਆਂ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਐਨ.ਐਸ.ਐਸ. ਯੂਨਿਟ ਅਤੇ ਰੈੱਡ ਰਿਬਨ ਕਲੱਬ ਵੱਲੋਂ ਕਾਲਜ ਕੈਂਪਸ ਵਿੱਚ ਵਿਸ਼ਵ ਏਡਜ਼ ਦਿਵਸ ਮੌਕੇ ਐਚ.ਆਈ.ਵੀ. ਏਡਜ਼ ਸਬੰਧੀ ਜਾਗਰੂਕਤਾ ਫੈਲਾਉਣ ਲਈ ਨੁੱਕੜ ਨਾਟਕ ਦਾ ਆਯੋਜਨ ਕੀਤਾ ਗਿਆ। ਪ੍ਰਿੰਸੀਪਲ ਡਾ. Continue Reading