ਮੰਤਰੀ ਮੋਹਿੰਦਰ ਭਗਤ ਨੇ ਮੇਹਰਚੰਦ ਪੋਲੀਟੈਕਨਿਕ ਨੂੰ ਨੈਸ਼ਨਲ ਐਵਾਰਡ ਮਿਲਣ ’ਤੇ ਦਿੱਤੀ ਵਧਾਈ
ਮੇਹਰਚੰਦ ਪੋਲੀਟੈਕਨਿਕ ਕਾਲਜ ਜਲੰਧਰ ਨੂੰ ਸਮੁੱਚੇ ਭਾਰਤ ਵਿੱਚੋਂ ਬੈਸਟ ਪੋਲੀਟੈਕਨਿਕ ਐਵਾਰਡ ਮਿਲਣ ’ਤੇ ਕੈਬਨਿਟ ਮੰਤਰੀ ਮਾਨਯੋਗ ਸ਼੍ਰੀ ਮੋਹਿੰਦਰ ਭਗਤ ਜੀ ਨੇ ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਦੁਆਬੇ ਅਤੇ ਜਲੰਧਰ ਸ਼ਹਿਰ ਲਈ ਮਾਣ ਦੀ ਗੱਲ ਹੈ ਕਿ ਇਥੋਂ ਦੇ ਇੱਕ ਪੋਲੀਟੈਕਨਿਕ ਕਾਲਜ ਨੂੰ ਨੈਸ਼ਨਲ ਪੱਧਰ Continue Reading









