ਪੀ.ਸੀ.ਐਮ.ਐਸ.ਡੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਫਾਰ ਗਰਲਜ਼, ਜਲੰਧਰ ਨੇ ਵਿਦਿਅਕ ਯਾਤਰਾ ਦਾ ਆਯੋਜਨ ਕੀਤਾ।
ਪੀ.ਸੀ.ਐਮ.ਐਸ.ਡੀ. ਕਾਲਜੀਏਟ ਸੀਨੀਅਰ ਸੈਕੰਡਰੀ ਗਰਲਜ਼ ਫਾਰ ਸਕੂਲ, ਜਲੰਧਰ ਨੇ ਆਪਣੀਆਂ ਵਿਦਿਆਰਥਣਾਂ ਲਈ ਸੁਖਨਾ ਝੀਲ ਅਤੇ ਰੌਕ ਗਾਰਡਨ, ਚੰਡੀਗੜ੍ਹ ਦੀ ਇੱਕ ਵਿਦਿਅਕ ਅਤੇ ਮਨੋਰੰਜਨ ਯਾਤਰਾ ਦਾ ਆਯੋਜਨ ਕੀਤਾ। ਇਸ ਯਾਤਰਾ ਦੇ ਨਾਲ ਸ਼੍ਰੀਮਤੀ ਮੋਨਿਕਾ ਸ਼ਰਮਾ, ਸ਼੍ਰੀਮਤੀ ਰੂਹੀ ਅਤੇ ਸ਼੍ਰੀਮਤੀ ਸ਼ਾਲੂ ਵੀ ਸਨ ਜਿਨ੍ਹਾਂ ਨੇ ਪੂਰੇ ਸੈਰ-ਸਪਾਟੇ ਦੌਰਾਨ ਸਹੀ ਮਾਰਗਦਰਸ਼ਨ ਅਤੇ ਨਿਗਰਾਨੀ Continue Reading








