ਲਾਇਲਪੁਰ ਖ਼ਾਲਸਾ ਕਾਲਜ ਵਿਖੇ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ
ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਜਿਥੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਮੇਂ ਸਮੇਂ ਤੇਂ ਵੱਖੋ-ਵੱਖ ਗਤੀਵਿਧੀਆਂ ਕਰਵਾਈਆਂ ਜਾਦੀਆਂ ਹਨ, ਉੱਥੇ ਅਧਿਆਪਕਾਂ ਦੀ ਸਰੀਰਿਕ ਫਿਟਨੈਸ ਲਈ ਹਰ ਸਾਲ ਸਰੀਰਿਕ ਸਿਖਿਆ ਵਿਭਾਗ ਵਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਸ ਸਾਲ ਵੀ ਅਧਿਆਪਕ (ਮੈਨਜ਼) ਦੇ ਵਾਲੀਵਾਲ ਦੇ ਮੈਚ ਕਰਵਾਏ ਗਏ ਜਿਸ ਵਿਚ ਐਲ.ਕੇ.ਸੀ ਸਪਾਰਟਨ Continue Reading









