ਲਾਇਲਪੁਰ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਯੁਵਕ ਸੇਵਾਵਾਂ ਪੰਜਾਬ ਦੁਆਰਾ ਲਗਾਏ ਐਡਵੈਂਚਰ ਕੈਂਪਾਂ ਵਿੱਚ ਲਿਆ ਹਿੱਸਾ
ਲਾਇਲਪੁਰ ਖਾਲਸਾ ਕਾਲਜ ਆਪਣੇ ਵਿਦਿਆਰਥੀਆਂ ਅਤੇ ਸਟਾਫ ਨੂੰ ਉਨ੍ਹਾਂ ਦੇ ਸਮੁੱਚੇ ਵਿਕਾਸ ਲਈ ਭਰਪੂਰ ਮੌਕੇ ਪ੍ਰਦਾਨ ਕਰਦਾ ਹੈ। ਇਸ ਨੂੰ ਬਰਕਰਾਰ ਰੱਖਦੇ ਹੋਏ, ਕਾਲਜ ਦੇ 38 ਐਨ.ਐਸ.ਐਸ. ਵਲੰਟੀਅਰਾਂ ਨੇ ਹਾਈਕਿੰਗ ਅਤੇ ਟ੍ਰੈਕਿੰਗ ਕੈਂਪਾਂ ਵਿੱਚ ਹਿੱਸਾ ਲਿਆ। ਪ੍ਰਿੰਸੀਪਲ ਡਾ. ਰਸ਼ਪਾਲ ਸਿੰਘ ਸੰਧੂ ਨੇ ਐਨ.ਐਸ.ਐਸ. ਵਲੰਟੀਅਰਾਂ ਨੂੰ ਇਹਨਾਂ ਐਡਵੈਂਚਰ ਕੈਂਪਾਂ ਵਿਚ ਸਫਲਤਾਪੂਰਵਕ Continue Reading








