ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਫ਼ਸੀਲ ਤੋਂ ਬਣੀ ਭਰਤੀ ਕਮੇਟੀ ਨੇ ਅਰਦਾਸ ਉਪਰੰਤ ਭਰਤੀ ਦੇ ਆਗਾਜ਼ ਦਾ ਮੁੱਢ ਬੰਨ੍ਹਿਆ*
ਸ੍ਰੀ ਅੰਮ੍ਰਿਤਸਰ ਸਾਹਿਬ 4 ਮਾਰਚ () ਲੰਘੇ ਸਾਲ ਦੀ ਦੋ ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਪੰਜ ਸਿੰਘ ਸਾਹਿਬਾਨਾਂ ਵੱਲੋਂ ਸੁਣਾਈ ਗਈ ਧਾਰਮਿਕ ਸਜਾ ਉਪਰੰਤ ਪੰਥ ਦੀ ਨੁਮਾਇਦਾ ਸਿਆਸੀ ਜਮਾਤ ਨੂੰ ਤਕੜਾ ਕਰਨ ਲਈ ਬਣਾਈ ਸੱਤ ਮੈਂਬਰੀ ਭਰਤੀ ਕਮੇਟੀ ਦੇ *ਪੰਜ ਕਾਰਜਸ਼ੀਲ ਮੈਬਰਾਂ ਸਰਦਾਰ ਮਨਪ੍ਰੀਤ ਸਿੰਘ ਇਯਾਲੀ, Continue Reading