ਲਾਇਲਪੁਰ ਖ਼ਾਲਸਾ ਕਾਲਜ ਨੇ ਆਪਣੇ ਪੁਰਾਣੇ ਅਤੇ ਮੌਜੂਦਾ ਵਿਦਿਆਰਥੀਆਂ ਦੀ ਮਿਲਣੀ ਦਾ ਆਯੋਜਨ ਕੀਤਾ
ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਅਕਾਦਮਿਕ, ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਇੱਕ ਅਮੀਰ ਤੇ ਵਿਰਾਸਤੀ ਸੰਸਥਾ ਹੈ। ਇਹ ਆਪਣੀ ਵਿਰਾਸਤ ਨੂੰ ਸ਼ਾਨਦਾਰ ਢੰਗ ਨਾਲ ਅੱਗੇ ਵਧਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਂਦਾ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਕਾਲਜ ਦੇ ਪੁਰਾਣੇ ਅਤੇ ਮੌਜੂਦਾ ਹੋਣਹਾਰ ਵਿਦਿਆਰਥੀਆਂ ਦਾ ਇੱਕ ਮਿਲਣੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ। Continue Reading