ਭਗਵੰਤ ਮਾਨ ਸਰਕਾਰ ਪੰਜਾਬ ਨੂੰ ਅਖੌਤੀ ਨਿਹੰਗਾਂ ਦੇ ਆਤੰਕ ਤੋਂ ਮੁਕਤ ਕਰੇ-ਕਰਵਲ/ਪਲਟਾ
ਫਗਵਾੜਾ 18 ਜਨਵਰੀ (ਸ਼ਿਵ ਕੌੜਾ) ਲੁਧਿਆਣਾ ਵਿੱਚ ਕਾਰ ਲੁੱਟ ਮਾਮਲੇ ਵਿੱਚ ਛਾਪੇਮਾਰੀ ਕਰਨ ਗਈ ਪੁਲਿਸ ਉੱਤੇ ਨਿਹੰਗਾਂ ਵੱਲੋਂ ਕੀਤੇ ਗਏ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਸ਼ਿਵ ਸੈਨਾ ਪੰਜਾਬ ਨੇ ਇੱਕ ਵਾਰ ਫਿਰ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਅੱਜ ਇੱਥੇ ਗੱਲਬਾਤ ਕਰਦਿਆਂ ਸ਼ਿਵ ਸੈਨਾ ਪੰਜਾਬ ਦੇ Continue Reading