ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਨੇ ਪੰਥਕ ਸੰਕਟ ਹੋਰ ਡੂੰਘਾ ਕੀਤਾ
ਚੰਡੀਗੜ () ਸ਼੍ਰੋਮਣੀ ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਜਥੇ: ਗੁਰਪ੍ਰਤਾਪ ਸਿੰਘ ਵਡਾਲਾ, ਸੁਰਜੀਤ ਸਿੰਘ ਰੱਖੜਾ, ਸੁੱਚਾ ਸਿੰਘ ਛੋਟੇਪੁੱਰ, ਪ੍ਰਮਿੰਦਰ ਸਿੰਘ ਢੀਡਸਾ ਅਤੇ ਚਰਨਜੀਤ ਸਿੰਘ ਬਰਾੜ ਨੇ ਆਪਣੇ ਸਾਂਝੇ ਬਿਆਨ ਵਿੱਚ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਜਾਰੀ ਬਿਆਨ ਵਿੱਚ ਆਗੂਆਂ ਨੇ ਕਿਹਾ ਕਿ, ਪ੍ਰਧਾਨ Continue Reading