ਸੁਖਬੀਰ ਵਲੋ ਆਪਣੇ ਭਾੜੇ ਦੀ ਬੰਦਿਆਂ ਤੋਂ ਸਿੰਘ ਸਾਹਿਬ ਦੀ ਕਰਵਾਈ ਜਾ ਰਹੀ ਕਿਰਦਾਰਕੁਸ਼ੀ ਨੂੰ ਸੰਗਤ ਬਰਦਾਸ਼ਤ ਨਹੀਂ ਕਰੇਗੀ
ਚੰਡੀਗੜ () ਪਿਛਲੇ ਕੁਝ ਦਿਨਾਂ ਤੋ ਗਿਆਨੀ ਹਰਪ੍ਰੀਤ ਸਿੰਘ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਲਗਾਤਾਰ ਕੀਤੀ ਜਾ ਰਹੀ ਕਿਰਦਾਰਕੁਸ਼ੀ ਅਤਿ ਨਿੰਦਰਨਯੋਗ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਾਂਝੇ ਰੂਪ ਵਿਚ ਬਿਆਨ ਜਾਰੀ ਕਰਦਿਆਂ ਐਸਜੀਪੀਸੀ ਮੈਂਬਰ ਸੁਰਿੰਦਰ ਸਿੰਘ ਭੁਲੇਵਾਲ, ਭਾਈ ਮਨਜੀਤ ਸਿੰਘ, ਅਮਰੀਕ ਸਿੰਘ ਸ਼ਾਹਪੁੱਰ, ਮਿੱਠੂ ਸਿੰਘ ਕਾਹਨੇਕੇ, ਇੰਦਰਮੋਹਨ ਸਿੰਘ ਲਖਮੀਰਵਾਲਾ, Continue Reading