ਯੂ.ਕੇ. ਤੋਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦੀ ਪਰਿਵਾਰ ਹੜ੍ਹ ਪੀੜਤ ਲੋਕਾਂ ਕੋਲ ਪਹੁੰਚੇ
ਪਿਛਲੇ ਲਗਭਗ ਇਕ ਮਹੀਨੇ ਤੋ ਵੱਧ ਦੇ ਸਮੇ ਤੋ ਹੜ੍ਹ ਦੀ ਮਾਰ ਨਾਲ ਜੂਝ ਰਹੇ ਫਿਰੋਜ਼ਪੁਰ ਦੇ ਪਿੰਡਾਂ ਧੀਰਾ ਘਾਰਾ ਅਤੇ ਟੱਲੀ ਗੁਲਾਮ ਵਿਖੇ ਅੱਜ ਸ ਜਸਪਾਲ ਸਿੰਘ ਢੇਸੀ, ਪਰਮਜੀਤ ਸਿੰਘ ਰਾਏਪੁਰ , ਸ ਸਾਹਿਬ ਸਿੰਘ ਢੇਸੀ , ਸ ਭੁਪਿੰਦਰ ਸਿੰਘ , ਨਿਸ਼ਾਨ ਸਿੰਘ ਯੂ ਕੇ,ਸ ਸੁਖਦੇਵ ਸਿੰਘ ਫਗਵਾੜਾ ਜਥੇ Continue Reading








