ਲਾਇਲਪੁਰ ਖ਼ਾਲਸਾ ਕਾਲਜ ਨੇ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਜਾਗਰੂਕਤਾ ਭਾਸ਼ਣ ਦਾ ਆਯੋਜਨ ਕੀਤਾ
ਲਾਇਲਪੁਰ ਖ਼ਾਲਸਾ ਕਾਲਜ ਨੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਦੀ ਨਸ਼ਾ ਛੁਡਾਊ ਮੁਹਿੰਮ ਤਹਿਤ ਇੱਕ ਜਾਗਰੂਕਤਾ ਭਾਸ਼ਣ ਦਾ ਆਯੋਜਨ ਕੀਤਾ। ਮੁੱਖ ਭਾਸ਼ਣ ਥਾਣਾ ਇੰਚਾਰਜ ਐਸ.ਐਚ.ਓ. ਨਿਊ ਬਾਰਾਂਦਰੀ ਇੰਸਪੈਕਟਰ ਰਵਿੰਦਰ ਕੁਮਾਰ, ਜੋ ਕਿ ਲਾਇਲਪੁਰ ਖ਼ਾਲਸਾ ਕਾਲਜ ਦੇ ਭੂਗੋਲ ਵਿਭਾਗ ਦੇ ਸਾਬਕਾ ਵਿਦਿਆਰਥੀ ਹਨ, ਨੇ ਦਿੱਤਾ। ਉਹਨਾਂ ਦਾ ਸਵਾਗਤ Continue Reading