ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਫ਼ਸਲੀ ਵਿਭਿੰਨਤਾ ‘ਤੇ ਦਿੱਤਾ ਜ਼ੋਰ*
ਜਲੰਧਰ, 5 ਅਪ੍ਰੈਲ : ਕਿਸਾਨਾਂ ਨੂੰ ਸਾਉਣੀ 2025 ਦੀਆਂ ਫਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅੱਜ ਦਾਣਾ ਮੰਡੀ ਕਰਤਾਰਪੁਰ ਵਿਖੇ ਲਗਾਇਆ ਗਿਆ, ਜਿਸ ਵਿਚ 1500 ਤੋਂ ਵੱਧ ਕਿਸਾਨਾਂ ਨੇ ਹਿੱਸਾ ਲਿਆ। ਮੇਲੇ ਵਿੱਚ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ Continue Reading








