ਲਾਇਲਪੁਰ ਖਾਲਸਾ ਕਾਲਜ ਵਿਖੇ ਜੁਆਇੰਟ ਪੁਲਿਸ ਕਮਿਸ਼ਨਰ, ਸੰਦੀਪ ਕੁਮਾਰ ਸ਼ਰਮਾ, ਪੀਪੀਐੱਸ ਦੁਆਰਾ ‘ਨਸ਼ਿਆਂ ਵਿਰੁੱਧ ਜੰਗ’ ਵਿਸ਼ੇ ‘ਤੇ ਲੈਕਚਰ
ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਨੇ ਪੁਲਿਸ ਪ੍ਰਸਾਸ਼ਨ ਦੇ ਸਹਿਯੋਗ ਨਾਲ ‘ਨਸ਼ਿਆਂ ਵਿਰੁੱਧ ਜੰਗ’ ਸਿਰਲੇਖ ਹੇਠ ਇੱਕ ਗਿਆਨ ਭਰਪੂਰ ਲੈਕਚਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸ੍ਰੀ ਸੰਦੀਪ ਕੁਮਾਰ ਸ਼ਰਮਾ, ਪੀਪੀਐੱਸ, ਜੁਆਇੰਟ ਪੁਲਿਸ ਕਮਿਸ਼ਨਰ (ਸ਼ਹਿਰ), ਜਲੰਧਰ ਬਤੌਰ ਮੁਖ ਬੁਲਾਰੇ ਵਜੋ ਸ਼ਾਮਲ ਹੋਏ। ਉਹਨਾਂ ਦਾ ਸਵਾਗਤ ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਫੁੱਲਾਂ Continue Reading









