ਖ਼ਾਲਸਾ ਕਾਲਜ ਡੁਮੇਲੀ ‘ਚ ਨਸ਼ਾ ਮੁਕਤ ਭਵਿੱਖ ਪ੍ਰਤੀ ਲੋੜੀਂਦੀ ਜੰਗ ਵਿਸ਼ੇ ਤੇ ਇੱਕ ਰੋਜ਼ਾ ਵਰਕਸ਼ਾਪ ਸਫ਼ਲ ਹੋ ਨਿਬੜੀ
ਫਗਵਾੜਾ (ਸ਼ਿਵ ਕੌੜਾ) ਰਾਸ਼ਟਰੀ ਮਹਿਲਾ ਆਯੋਗ ਨਵੀਂ ਦਿੱਲੀ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਅਤੇ ਗੁਰੂ ਹਰਕ੍ਰਿਸ਼ਨ ਚੈਰੀਟੇਬਲ ਫਾਊਂਡੇਸ਼ਨ ਨਰੂੜ ਪਾਂਸ਼ਟ ਵੱਲੋਂ ਕਾਲਜ ਕੈਂਪਸ ਵਿੱਚ ਨਸ਼ਾ ਮੁਕਤ ਭਵਿੱਖ ਅਤੇ ਨਸ਼ੇ ਖਿਲਾਫ ਜੰਗ: ਔਰਤਾਂ Continue Reading







