ਲਾਇਲਪੁਰ ਖ਼ਾਲਸਾ ਕਾਲਜ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵ ਨਾਲ ਮਨਾਇਆ ਗਿਆ
ਸਿੱਖ ਧਰਮ ਦੇ ਬਾਨੀ ਤੇ ਦੁਨੀਆਂ ਨੂੰ ਸਰਬ-ਸਾਂਝੀਵਾਲਤਾ ਦਾ ਸੁਨੇਹਾ ਦੇਣ ਵਾਲੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਬਹੁਤ ਹੀ ਸ਼ਰਧਾ ਤੇ ਉਤਸਾਹ ਪੂਰਵਕ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਸ਼੍ਰੀ ਗੁਰੂ ਗ੍ਰੰਥ ਸਹਿਬ ਜੀ ਦੇ ਸਾਹਿਜ ਪਾਠ ਦੇ ਭੋਗ ਉਪਰੰਤ ਭਾਈ Continue Reading