ਪੰਜਾਬ ਸਰਕਾਰ ਨੇ ਸੂਬੇ ’ਚ ਸਿੱਖਿਆ ਖੇਤਰ ਦੀ ਕਾਇਆ ਕਲਪ ਕੀਤੀ : ਮਹਿੰਦਰ ਭਗਤ*
ਜਲੰਧਰ, 19 ਨਵੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਵੱਲੋਂ ਅੱਜ ਇੱਥੇ ਡਾ. ਬੀ.ਆਰ. ਅੰਬੇਡਕਰ ਸਰਕਾਰੀ ਕੋ-ਐਜੂਕੇਸ਼ਨ ਕਾਲਜ ਬੂਟਾ ਮੰਡੀ ਵਿਖੇ ਨਵੇਂ ਬਣੇ ਗੇਟ ਦਾ ਉਦਘਾਟਨ ਕੀਤਾ ਗਿਆ। ਉਦਘਾਟਨ ਦੌਰਾਨ ਕੈਬਨਿਟ ਮੰਤਰੀ ਨੇ ਸੂਬੇ ਦੀ ਸਿੱਖਿਆ ਪ੍ਰਣਾਲੀ ਦੀ ਕਾਇਆ ਕਲਪ ਕਰਨ ਲਈ ਇਨਕਲਾਬੀ Continue Reading