ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਵੱਲੋਂ ਅੱਜ ਦੇ ਫੈਸਲੇ ਨੂੰ ਸੋਚੀ ਸਮਝੀ ਚਾਲ ਰਾਹੀਂ ਲਿਖੀ ਮਿਥੀ ਸਕਰਿਪਟ ਨੂੰ ਮਹਿਜ਼ ਇੱਕ ਡਰਾਮਾ ਸਮਝਿਆ ਜਾ ਰਿਹਾ ਹੈ- ਸੁਧਾਰ ਲਹਿਰ
ਚੰਡੀਗੜ () ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਨੂੰ ਲੈਕੇ ਬੁਲਾਈ ਗਈ ਵਰਕਿੰਗ ਕਮੇਟੀ ਦੀ ਮੀਟਿੰਗ ਨੂੰ ਸੋਚੀ ਸਮਝੀ ਚਾਲ ਰਾਹੀਂ ਲਿਖੀ ਮਿਥੀ ਸਕ੍ਰਿਪਟ ਤਹਿਤ ਕੀਤਾ ਡਰਾਮਾ ਕਰਾਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਦਫਤਰ ਵਿੱਚ ਦੇਖਣ ਨੂੰ Continue Reading