75ਵੀਂ ਸੀਨੀਅਰ ਸਟੇਟ ਫੁੱਟਬਾਲ ਚੈਂਪੀਅਨਸ਼ਿਪ ਦੇ ਦੂਜੇ ਦਿਨ ਫਸਵੇਂ ਮੁਕਾਬਲੇ ਹੋਏ
ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਵੱਲੋਂ 75ਵੀਂ ਸੀਨੀਅਰ ਸਟੇਟ ਫੁੱਟਬਾਲ ਚੈਂਪੀਅਨਸ਼ਿਪ ਦੇ ਦੂਜੇ ਦਿਨ ਦੇ ਪਹਿਲੇ ਮੈਚ ਦੌਰਾਨ ਸ. ਸਰਬਜੀਤ ਸਿੰਘ ਸਮਰਾ, ਮੈਨਜਿੰਗ ਡਾਇਰੈਕਟਰ, ਕੈਪੀਟਲ ਸਮਾਲ ਫਾਈਨੈਂਸ ਬੈਂਕ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਉਨ੍ਹਾਂ ਦਾ ਸਵਾਗਤ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਪ੍ਰਧਾਨ ਸ. ਇੰਦਰਜੀਤ ਸਿੰਘ, ਧਿਆਨ ਚੰਦ ਅਵਾਰਡੀ Continue Reading