11 ਜਨਵਰੀ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ 19 ਜਨਵਰੀ ਨੂੰ ਸਿੱਖਿਆ ਮੰਤਰੀ ਦੇ ਪਿੰਡ ਹੋਵੇਗੀ ਰੋਸ ਰੈਲੀ :-ਗੌਰਮਿੰਟ ਟੀਚਰਜ ਯੂਨੀਅਨ*
ਫਿਲੌਰ 8 ਜਨਵਰੀ ( ) ਸਾਂਝਾ ਅਧਿਆਪਕ ਮੋਰਚਾ ਪੰਜਾਬ ਵਿੱਚ ਸ਼ਾਮਿਲ ਜਥੇਬੰਦੀਆਂ ਦੇ ਆਗੂਆਂ ਗੌਰਮਿੰਟ ਟੀਚਰਜ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਕਰਨੈਲ ਫਿਲੌਰ , ਜਿਲ੍ਹਾ ਸਕੱਤਰ ਸੁਖਵਿੰਦਰ ਸਿੰਘ ਮੱਕੜ ਪ੍ਰੈਸ ਸਕੱਤਰ ਸਕੱਤਰ ਵੇਦ ਰਾਜ, ਵਿੱਤ ਸਕੱਤਰ ਹਰਮਨ ਵਾਲੀਆ ਅਤੇ ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਕੁਲਾਰ, ਵਿਨੋਦ ਭੱਟੀ, ਗੁਰਿੰਦਰ ਆਦਮਪੁਰ Continue Reading








