ਲਾਇਲਪੁਰ ਖਾਲਸਾ ਕਾਲਜ ਦੇ ਐਨ.ਐਸ.ਐਸ. ਵਲੰਟੀਅਰਾਂ ਦੀ ਰਾਜ ਅਤੇ ਰਾਸ਼ਟਰੀ ਪੱਧਰ ਦੇ ਕੈਂਪਾਂ ਵਿੱਚ ਰਿਕਾਰਡ ਭਾਗੀਦਾਰੀ
ਲਾਇਲਪੁਰ ਖਾਲਸਾ ਕਾਲਜ ਜਲੰਧਰ ਆਪਣੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਆਪਣੇ ਵਿਦਿਆਰਥੀਆਂ ਨੂੰ ਵੱਖ-ਵੱਖ ਪੱਧਰਾਂ ਦੇ ਕੈਂਪਾਂ ਅਤੇ ਮੈਗਾ ਈਵੈਂਟਾਂ ਵਿੱਚ ਸ਼ਖਸੀਅਤ ਵਿਕਾਸ ਲਈ ਭਰਪੂਰ ਮੌਕੇ ਪ੍ਰਦਾਨ ਕਰਦਾ ਹੈ। ਹਾਲ ਹੀ ਵਿੱਚ, ਕਾਲਜ ਦੇ 16 ਐਨ.ਐਸ.ਐਸ. ਵਲੰਟੀਅਰਾਂ ਨੇ ਐਡਵੈਂਚਰ ਕੈਂਪਾਂ, ਰਾਸ਼ਟਰੀ ਏਕਤਾ ਕੈਂਪ ਅਤੇ ਨਸ਼ਿਆਂ ਵਿਰੁੱਧ ਮੈਰਾਥਨ Continue Reading








