ਲਾਇਲਪੁਰ ਖ਼ਾਲਸਾ ਕਾਲਜ ਦੇ ਫਿਜਿਓਥਰੈਪੀ ਵਿਭਾਗ ਵਲੋਂ ਗ੍ਰੀਨ ਦੀਵਾਲੀ ਮਨਾਈ ਗਈ
ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਫਿਜਿਓਥਰੈਪੀ ਵਿਭਾਗ ਵਲੋਂ ਗ੍ਰੀਨ ਦੀਵਾਲੀ ਮਨਾਈ ਗਈ। ਸਮਾਗਮ ਦਾ ਮੁੱਖ ਥੀਮ ਗ੍ਰੀਨ ਦੀਵਾਲੀ ਅਤੇ ਕੁਕਿੰਗ ਵਿਦਾਊਟ ਫਾਇਰ ਰਿਹਾ ਜਿਸ ਵਿਚ ਵਿਦਿਆਰਥੀਆਂ ਨੇ ‘ਕੁਕਿੰਗ ਵਿਦਾਊਟ ਫਾਇਰ’ ਕਰਕੇ ਗ੍ਰੀਨ ਦੀਵਾਲੀ ਦਾ ਸੰਦੇਸ਼ ਦਿੱਤਾ। ਇਸ ਮੌਕੇ ਤੇ ਬੀ.ਪੀ.ਟੀ. ਭਾਗ ਪਹਿਲਾ, ਦੂਜਾ, ਤੀਜਾ ਤੇ ਚੌਥਾ ਦੇ ਵਿਦਿਆਰਥੀਆਂ ਨੇ ਭਾਗ Continue Reading








