ਲਾਇਲਪੁਰ ਖ਼ਾਲਸਾ ਕਾਲਜ ਵਿਖੇ 10 ਰੋਜ਼ਾ ਪੰਜਾਬੀ ਲੋਕਨਾਚ ਕੈਂਪ ਦਾ ਆਰੰਭ
ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਚ ਪੰਜਾਬੀ ਵਿਰਸੇ ਦੀ ਸੰਭਾਲ ਹਿੱਤ 10 ਰੋਜ਼ਾ ਪੰਜਾਬੀ ਲੋਕਨਾਚ ਭੰਗੜਾ ਸਿਖਲਾਈ ਕੈਂਪ ਦਾ ਆਰੰਭ ਮਿਤੀ 11.07.2024 ਨੂੰ ਕਾਲਜ ਦੇ ਓਪਨ ਏਅਰ ਥੀਏਟਰ ਵਿਖੇ ਹੋਇਆ। ਇਸ ਲੋਕ ਨਾਚ ਕੈਂਪ ਦੇ ਉਦਘਾਟਨੀ ਸਮਾਰੋਹ ਦੇ ਮੁੱਖ ਮਹਿਮਾਨ ਵਾਇਸ ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਸਨ ਜਿਨ੍ਹਾਂ ਦਾ ਸੁਆਗਤ ਡਾ. ਪਲਵਿੰਦਰ Continue Reading









