ਸਿਹਤ ਵਿਭਾਗ ਵੱਲੋਂ ” ਡਿਟੈਕ-ਟੀ.ਬੀ.” ਪ੍ਰੋਜੈਕਟ ਤਹਿਤ ਮੈਡੀਕਲ ਅਫ਼ਸਰਾਂ ਅਤੇ ਸਟਾਫ ਨਰਸਾਂ ਨੂੰ ਦਿੱਤੀ ਗਈ ਟ੍ਰੇਨਿੰਗ
ਜਲੰਧਰ (18-04-2024): ਟੀ.ਬੀ. ਦੇ ਖਾਤਮੇ ਲਈ ਸਿਹਤ ਵਿਭਾਗ ਅਤੇ ਫਾਈਂਡ ਸੰਸਥਾ ਦੁਆਰਾ ਸਾਂਝੇ ਤੋਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ। ਜਿਸਦੇ ਤਹਿਤ ਸਿਵਲ ਸਰਜਨ ਡਾ. ਜਗਦੀਪ ਚਾਵਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਿਖਲਾਈ ਕੇਂਦਰ ਸਿਵਲ ਸਰਜਨ ਦਫ਼ਤਰ ਜਲੰਧਰ ਵਿਖੇ ਜਿਲ੍ਹਾ ਟੀ.ਬੀ. ਅਫ਼ਸਰ ਡਾ. ਰੀਤੂ ਦਾਦਰਾ ਦੀ ਅਗਵਾਈ ਹੇਠ ਵੀਰਵਾਰ ਨੂੰ ਵੱਖ-ਵੱਖ Continue Reading






