ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਏ. ਇਕਨਾਮਿਕਸ ਦੇ ਵਿਦਿਆਰਥੀਆਂ ਵੱਲੋ ਵਿਦਾਇਗੀ ਪਾਰਟੀ ਦਾ ਆਯੋਜਨ
ਜਲੰਧਰ: ਲਾਇਲਪੁਰ ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਇਕੋਨੋਮਿਕਸ ਵਿਭਾਗ ਐਮ.ਏ. ਅਤੇ ਬੀ.ਐਸ.ਸੀ. ਦੇ ਵਿਦਿਆਰਥੀਆਂ ਵਲੋਂ ਬੀ.ਐਸ.ਸੀ. ਅਤੇ ਐਮ.ਏ. ਦੇ ਆਖਰੀ ਸਮੈਸਟਰ ਦੇ ਵਿਦਿਆਰਥੀਆਂ ਲਈ ਕਾਲਜ ਵਿੱਚ ਇੱਕ ਸ਼ਾਨਦਾਰ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂਂ ਨੇ ਵੱਧ-ਚੜ ਕੇ ਹਿੱਸਾ ਲਿਆ। ਵਿਦਿਆਰਥੀਆਂ ਵਲੋਂ ਬੜੇ ਹੀ ਸੁੱਚਜੇ ਢੰਗ ਨਾਲ ਸਕਿੱਟ, Continue Reading