ਅੱਜ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਜੀ ਦੀ ਬਰਸੀ ਦੇ ਮੌਕੇ ਤੇ ਜਿਲਾ ਕਾਂਗਰਸ ਕਮੇਟੀ ਸ਼ਹਿਰੀ ਵਲੋ ਸ਼ਰਧਾ ਦੇ ਫੁੱਲ ਭੇਂਟ ਕੀਤੇ । ਇਸ ਮੌਕੇ ਤੇ ਜਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਜਿੰਦਰ ਬੇਰੀ ਨੇ ਕਿਹਾ ਕਿ ਸਾਡੇ ਦੇਸ਼ ਦੇ ਮਹਾਨ ਸ਼ਹੀਦਾਂ ਵਲੋ ਦਿੱਤੀਆਂ ਗਈਆਂ ਕੁਰਬਾਨੀਆਂ ਅਤੇ ਦੇਸ਼ ਦੇ ਵਿਕਾਸ ਲਈ ਦਿੱਤੇ ਹੋਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ । ਇਸ ਮੌਕੇ ਤੇ ਪ੍ਰੇਮ ਨਾਥ ਦਕੋਹਾ, ਸਤਪਾਲ ਰਾਏ, ਪ੍ਰਭਦਿਆਲ ਭਗਤ, ਅਸ਼ਵਨੀ ਮਲਹੋਤਰਾ, ਐਡਵੋਕੇਟ ਸੂਰਜ ਪ੍ਰਕਾਸ਼ ਲਾਡੀ, ਬ੍ਰਹਮ ਦੇਵ ਸਹੋਤਾ, ਨਰੇਸ਼ ਵਰਮਾ, ਕਰਨ ਸੁਮਨ, ਅਨਿਲ ਕੁਮਾਰ, ਨਰਿੰਦਰ ਪਹਿਲਵਾਨ, ਹਰਭਜਨ ਸਿੰਘ, ਲਖਬੀਰ ਬਾਜਵਾ, ਸੁਧੀਰ ਘੁੱਗੀ, ਸੁਰਿੰਦਰ ਹਾਂਡਾ, ਅਸ਼ੋਕ ਖੰਨਾ, ਯਸ਼ਵੀਰ, ਮੰਨਾ ਗੋਬਿੰਦਗੜ੍ਹ, ਅਸ਼ੋਕ ਖੰਨਾ, ਜਗਦੀਪ ਸਿੰਘ ਸੰਧੂ ਸੰਧਰ, ਸੁਦੇਸ਼ ਭਗਤ, ਅਰੁਣ ਰਤਨ, ਪ੍ਰੇਮ ਸੈਣੀ, ਯਸ਼ ਕੁਮਾਰ, ਭਗਤ ਬਿਸ਼ਨ ਦਾਸ, ਨਰੇਸ਼ ਕੁਮਾਰ ਮੌਜੂਦ ਸਨ
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।