ਜਲੰਧਰ() ਸੀਬੀਐਸਈ ਵੱਲੋਂ ਐਲਾਨੇ ਦਸਵੀਂ ਦੇ ਨਤੀਜੇ ਵਿੱਚ ਦੀ ਗੁਰੂਕੁਲ ਸਕੂਲ ਦੇ ਅਰਸ਼ਪ੍ਰੀਤ ਸਿੰਘ ਪੁੱਤਰ ਕੁਲਵਿੰਦਰ ਸਿੰਘ ਤੇ ਰਮਨਦੀਪ ਕੌਰ ਵਾਸੀ ਐਸ ਐਨ 51 ਬੀ, ਮਖਦੂਮਪੁਰਾ ਨੇ 88% ਨੰਬਰ ਲੈ ਕੇ ਪਹਿਲੇ ਦਰਜੇ ਵਿੱਚ ਪਾਸ ਕੀਤੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਰਾਧਾ ਗਖੜ ਤੇ ਸਮੂਹ ਸਟਾਫ ਵੱਲੋਂ ਉਸ ਨੂੰ ਸਨਮਾਨਿਤ ਕੀਤਾ ਗਿਆ

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।