ਚੰਡੀਗੜ੍ਹ,5 ਮਈ-29 ਅਪ੍ਰੈਲ ਨੂੰ ਵਾਪਰੀ ਪਟਿਆਲਾ ਹਿੰਸਾ ਦੀ ਘਟਨਾ ਦੇ ਮੁੱਖ ਮੁਲਜ਼ਮ ਬਰਜਿੰਦਰ ਪਰਵਾਨਾ ਦੀ ਅੱਜ ਪਟਿਆਲਾ ਕੋਰਟ ਵਿੱਚ ਪੇਸ਼ੀ ਹੋਵੇਗੀ। ਦੱਸ ਦਈਏ ਕਿ ਪਰਵਾਨਾ ਨੂੰ 1 ਮਈ ਨੂੰ ਮੋਹਾਲੀ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਨੂੰ ਉਸਦਾ 5 ਦਿਨ ਦਾ ਰਿਮਾਂਡ ਮਿਲਿਆ ਸੀ।

ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਮਾਮਲੇ ਦੀ ਜਾਂਚ ਕਰਨ ਲਈ 5 ਮੈਂਬਰੀ ਐਸਆਈਟੀ ਦਾ ਗਠਨ ਕੀਤਾ ਗਿਆ ਹੈ ਜਿਸਦੀ ਅਗਵਾਈ ਐਸਪੀ ਮਹਿਤਾਬ ਸਿੰਘ ਕਰ ਰਹੇ ਹਨ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।