ਪਠਾਨਕੋਟ: ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਵਿੱਚ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਇਸ ਕਾਰਨ ਪੰਜਾਬ-ਹਿਮਾਚਲ ਨੂੰ ਜੋੜਨ ਵਾਲੀ ਚੱਕੀ ਨਹਿਰ ਵਿੱਚ ਹੜ੍ਹ ਆ ਗਿਆ ਹੈ। ਇਸ ਹੜ੍ਹ ਨੇ ਪੂਰੀ ਤਬਾਹੀ ਮਚਾ ਦਿੱਤੀ ਹੈ। ਪੰਜਾਬ ਅਤੇ ਹਿਮਾਚਲ ਨੂੰ ਜੋੜਨ ਵਾਲਾ ਨੈਰੋਗੇਜ ਰੇਲਵੇ ਪੁਲ ਚੱਕੀ ਨਹਿਰ ਵਿੱਚ ਰੁੜ੍ਹ ਗਿਆ। ਇਸ ਤੋਂ ਬਾਅਦ ਪਠਾਨਕੋਟ ਜੋਗਿੰਦਰ ਨਗਰ (ਹਿਮਾਚਲ ਪ੍ਰਦੇਸ਼) ਰੇਲ ਮਾਰਗ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।