ਫਗਵਾੜਾ 28 ਮਾਰਚ (ਸ਼ਿਵ ਕੋੜਾ) ਸ. ਉਪਕਾਰ ਸਿੰਘ ਨੰਬਰਦਾਰ ਪ੍ਰਧਾਨ ਗੁਰਦੁਆਰਾ  108 ਸੰਤ ਬਾਬਾ ਨਿਹਾਲ ਸਿੰਘ ਜੀ ਪਿੰਡ ਸੰਗਤਪੁਰ ਜੋ ਕਿ ਆਪਣੀ ਸੰਸਾਰਿਕ ਯਾਤਰਾ ਪੂਰਣ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਵਿਰਾਜੇ ਹਨ, ਉਹਨਾਂ ਦੇ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਅਤੇ ਅੰਤਮ ਅਰਦਾਸ 30 ਮਾਰਚ ਦਿਨ ਬੁੱਧਵਾਰ ਨੂੰ ਉਕਤ ਗੁਰਦੁਆਰਾ ਸਾਹਿਬ ਵਿਖੇ ਦਪਿਹਰ 12 ਤੋਂ 1 ਵਜੇ ਤੱਕ ਹੋਵੇਗੀ। ਇਹ ਜਾਣਕਾਰੀ ਸਵ. ਉਪਕਾਰ ਸਿੰਘ ਦੇ ਸਪੁੱਤਰ ਮਾਸਟਰ ਪਰਦੀਪ ਸਿੰਘ ਅਤੇ ਭਤੀਜੇ ਹਰਦੀਪ ਸਿੰਘ ਸਰਪੰਚ ਸੰਗਤਪੁਰ ਨੇ ਦਿੱਤੀ।
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।