ਜਲੰਧਰ – ਮੈਡੀਕਲ ਸੁਪਰਡੈਂਟ ਤੇ ਕਾਰਜਕਾਰੀ ਸਿਵਲ ਸਰਜਨ ਡਾ. ਰਾਜੀਵ ਸ਼ਰਮਾ ਵਲੋਂ ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਪਰਮਜੀਤ ਕੌਰ ਨਿੱਜਰ ਨੂੰ ਰਿਟਾਇਰ ਹੋਣ ‘ਤੇ ਸਨਮਾਨਤ ਕੀਤਾ ਗਿਆ। ਇਸ ਮੋਕੇ ਉਨ੍ਹਾਂ ਦੇ ਨਾਲ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ, ਡਿਪਟੀ ਐਮ.ਈ.ਆਈ.ਓ. ਤਰਸੇਮ ਲਾਲ, ਜਿਲ੍ਹਾ ਬੀਸੀਸੀ ਕੋਆਰਡੀਨੇਟਰ ਨੀਰਜ ਸ਼ਰਮਾ ਅਤੇ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਬਲਾਕ ਐਕਸਟੈਂਸ਼ਨ ਐਜੂਕੇਟਰ (ਬੀਈਈ) ਮੋਜੂਦ ਸਨ।
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।