120 ਫੁਟੀ ਰੋਡ ਉੱਪਰ ਸ੍ਰੀ ਦੁਰਗਾ ਪੂਜਾ ਸਮਿਤੀ ਵੱਲੋਂ ਕਰਵਾਏ ਜਾ ਰਹੇ 29ਵੇਂ ਦੁਰਗਾ ਪੂਜਨ ਦੇ ਮੌਕੇ ਤੇ ਮੁੱਖ ਮਹਿਮਾਨ ਸਰਦਾਰ ਕਮਲਜੀਤ ਸਿੰਘ ਭਾਟੀਆ ਨੇ ਆਸ਼ੀਰਵਾਦ ਪ੍ਰਾਪਤ ਕੀਤਾ ਇਸ ਮੌਕੇ ਤੇ ਸ੍ਰੀ ਲਕਸ਼ਮਣ ਠਾਕੁਰ ਸ਼੍ਰੀ ਭੋਲਾ ਯਾਦਵ ਸ੍ਰੀ ਬ੍ਰਿਜ ਮੋਹਨ ਅਤੇ ਬਾਕੀ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਸਰਦਾਰ ਕਮਲਜੀਤ ਸਿੰਘ ਭਾਟੀਆ ਦਾ ਸਨਮਾਨ ਵੀ ਕੀਤਾ ਗਿਆ ਇਸ ਮੌਕੇ ਤੇ ਸਰਦਾਰ ਅੰਮ੍ਰਿਤਪਾਲ ਸਿੰਘ ਭਾਟੀਆ ਸ਼੍ਰੀ ਮਹਿੰਦਰ ਪਾਲ ਸ੍ਰੀ ਅਸ਼ਨੀ ਅਰੋੜਾ ਸਰਦਾਰ ਮਨਪ੍ਰੀਤ ਸਿੰਘ ਅਤੇ ਹੋਰ ਆਮ ਆਦਮੀ ਪਾਰਟੀ ਆਗੂ ਪਹੁੰਚੇ
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।